ਕੁਲੁੱਸੈ 2:17 - ਪਵਿੱਤਰ ਬਾਈਬਲ17 ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)17 ਏਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ ਪਰ ਦੇਹ ਮਸੀਹ ਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)17 ਕਿਉਂਕਿ ਇਹ ਸਭ ਅੱਗੇ ਆਉਣ ਵਾਲੀਆਂ ਚੀਜ਼ਾਂ ਦਾ ਚਿੰਨ੍ਹ ਹਨ, ਅਸਲੀਅਤ ਤਾਂ ਮਸੀਹ ਵਿੱਚ ਹੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ17 ਇਹ ਆਉਣ ਵਾਲੀਆਂ ਚੀਜ਼ਾਂ ਦਾ ਪਰਛਾਵਾਂ ਹਨ; ਹਕੀਕਤ, ਪਰ, ਮਸੀਹ ਵਿੱਚ ਪਾਇਆ ਗਿਆ ਹੈ। Sien die hoofstukPunjabi Standard Bible17 ਕਿਉਂਕਿ ਇਹ ਸਭ ਆਉਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਅਸਲੀਅਤ ਮਸੀਹ ਹੈ। Sien die hoofstuk |