ਕੁਲੁੱਸੈ 2:2 - ਪਵਿੱਤਰ ਬਾਈਬਲ2 ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲਾ ਹੋਵੇ ਅਤੇ ਓਹ ਪ੍ਰੇਮ ਵਿੱਚ ਗੁੰਦੇ ਰਹਿਣ ਭਈ ਓਹ ਸਮਝ ਦੀ ਪੂਰੀ ਨਿਹਚਾ ਦੇ ਸਾਰੇ ਧਨ ਨੂੰ ਪਰਾਪਤ ਹੋ ਜਾਨ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ। Sien die hoofstukਪਵਿੱਤਰ ਬਾਈਬਲ (Revised Common Language North American Edition)2 ਮੈਂ ਉਹਨਾਂ ਨੂੰ ਉਤਸ਼ਾਹ ਦੇਣਾ ਚਾਹੁੰਦਾ ਹਾਂ ਕਿ ਉਹ ਪਿਆਰ ਵਿੱਚ ਬਣੇ ਰਹਿਣ ਤਾਂ ਜੋ ਉਹ ਪੂਰੇ ਵਿਸ਼ਵਾਸ ਦੇ ਧਨ ਦੀ ਸੰਪੂਰਨ ਸਮਝ ਦੇ ਨਾਲ, ਪਰਮੇਸ਼ਰ ਦੇ ਉਸ ਭੇਤ ਨੂੰ ਜਾਨਣ ਜਿਹੜੇ ਮਸੀਹ ਆਪ ਹੀ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ2 ਹੈ ਕਿ ਉਹਨਾਂ ਨੂੰ ਦਿਲੋਂ ਹੌਸਲਾ ਮਿਲੇ ਅਤੇ ਪਿਆਰ ਵਿੱਚ ਏਕਤਾ ਹੋਵੇ, ਤਾਂ ਜੋ ਉਹਨਾਂ ਨੂੰ ਪੂਰੀ ਸਮਝ ਦੀ ਪੂਰੀ ਦੌਲਤ ਮਿਲ ਸਕੇ, ਤਾਂ ਜੋ ਉਹ ਪਰਮੇਸ਼ਵਰ ਦੇ ਭੇਤ ਨੂੰ ਜਾਣ ਸਕਣ, ਅਰਥਾਤ, ਮਸੀਹ Sien die hoofstukPunjabi Standard Bible2 ਤਾਂਕਿ ਉਨ੍ਹਾਂ ਦੇ ਦਿਲ ਉਤਸ਼ਾਹਿਤ ਹੋਣ ਅਤੇ ਪ੍ਰੇਮ ਵਿੱਚ ਇੱਕ ਦੂਜੇ ਨਾਲ ਜੁੜੇ ਰਹਿਣ ਜਿਸ ਨਾਲ ਉਹ ਸਮਝ ਦੀ ਪੂਰੀ ਤਸੱਲੀ ਦੇ ਸੰਪੂਰਨ ਧਨ ਨੂੰ ਪ੍ਰਾਪਤ ਕਰਨ ਅਤੇ ਪਰਮੇਸ਼ਰ ਦੇ ਭੇਤ ਅਰਥਾਤ ਮਸੀਹ ਨੂੰ ਜਾਣ ਲੈਣ। Sien die hoofstuk |