Aanlyn Bybel

- Advertensies -




ਕੁਲੁੱਸੈ 2:4 - ਪਵਿੱਤਰ ਬਾਈਬਲ

4 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਮੈਂ ਇਹ ਆਖਦਾ ਹਾਂ ਭਈ ਕਿਤੇ ਭੋਟਣੀਆਂ ਗੱਲਾਂ ਨਾਲ ਕੋਈ ਤੁਹਾਨੂੰ ਭੁਚਲਾ ਨਾ ਲਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਮੈਂ ਤੁਹਾਨੂੰ ਇਹ ਇਸ ਲਈ ਦੱਸ ਰਿਹਾ ਹਾਂ ਕਿ ਕੋਈ ਤੁਹਾਨੂੰ ਝੂਠੀਆਂ ਦਲੀਲਾਂ ਨਾਲ ਧੋਖਾ ਨਾ ਦੇਵੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਮੈਂ ਤੁਹਾਨੂੰ ਇਹ ਇਸ ਲਈ ਦੱਸਦਾ ਹਾਂ ਤਾਂ ਜੋ ਕੋਈ ਵੀ ਤੁਹਾਨੂੰ ਸਹੀ-ਸਹੀ ਬਹਿਸ ਕਰਕੇ ਧੋਖਾ ਨਾ ਦੇ ਸਕੇ।

Sien die hoofstuk Kopieer

Punjabi Standard Bible

4 ਇਹ ਮੈਂ ਇਸ ਲਈ ਕਹਿੰਦਾ ਹਾਂ ਤਾਂਕਿ ਕੋਈ ਤੁਹਾਨੂੰ ਲੁਭਾਉਣੀਆਂ ਗੱਲਾਂ ਨਾਲ ਭਰਮਾ ਨਾ ਲਵੇ।

Sien die hoofstuk Kopieer




ਕੁਲੁੱਸੈ 2:4

Volg ons:

Advertensies


Advertensies