Aanlyn Bybel

- Advertensies -




ਕੁਲੁੱਸੈ 3:10 - ਪਵਿੱਤਰ ਬਾਈਬਲ

10 ਹੁਣ ਤੁਸੀਂ ਇੱਕ ਨਵਾਂ ਜੀਵਨ ਸ਼ੁਰੂ ਕੀਤਾ ਹੈ। ਆਪਣੇ ਨਵੇਂ ਜੀਵਨ ਵਿੱਚ, ਤੁਸੀਂ ਦ੍ਰਿੜ੍ਹਤਾ ਨਾਲ ਉਸ ਵਰਗੇ ਬਣਨ ਲਈ, ਜਿਸਨੇ ਤੁਹਾਨੂੰ ਸਾਜਿਆ ਹੈ, ਨਵੇਂ ਬਣਾਏ ਜਾ ਰਹੇ ਹੋ। ਤੁਹਾਡਾ ਨਵਾਂ ਜੀਵਨ ਤੁਹਾਨੂੰ ਪਰਮੇਸ਼ੁਰ ਦਾ ਸੱਚਾ ਗਿਆਨ ਦਿੰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਕਰਤਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਅਤੇ ਨਵੀਂ ਮਨੁੱਖਤਾ ਪਹਿਨ ਲਈ ਹੈ ਜਿਹੜੀ ਲਗਾਤਾਰ ਆਪਣੇ ਸਿਰਜਨਹਾਰ ਦੇ ਸਰੂਪ ਦੇ ਅਨੁਸਾਰ ਨਵੀਂ ਹੁੰਦੀ ਅਤੇ ਉਹਨਾਂ ਦੀ ਪਛਾਣ ਵਿੱਚ ਵੱਧਦੀ ਜਾਂਦੀ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਅਤੇ ਨਵਾਂ ਸੁਭਾਉ ਨੂੰ ਪਹਿਨ ਲਵੋ, ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਨੀਕਰਣ ਕੀਤੀ ਜਾ ਰਹੀ ਹੈ।

Sien die hoofstuk Kopieer

Punjabi Standard Bible

10 ਅਤੇ ਨਵੇਂ ਮਨੁੱਖ ਨੂੰ ਪਹਿਨ ਲਿਆ ਹੈ ਜਿਹੜਾ ਆਪਣੇ ਸਿਰਜਣਹਾਰ ਦੇ ਸਰੂਪ ਅਨੁਸਾਰ ਗਿਆਨ ਵਿੱਚ ਨਵਾਂ ਬਣਦਾ ਜਾਂਦਾ ਹੈ।

Sien die hoofstuk Kopieer




ਕੁਲੁੱਸੈ 3:10

Volg ons:

Advertensies


Advertensies