ਕੁਲੁੱਸੈ 3:13 - ਪਵਿੱਤਰ ਬਾਈਬਲ13 ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਏ ਦੀ ਸਹਿ ਲਵੇ ਅਤੇ ਇੱਕ ਦੂਏ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੁ ਨੇ ਤੁਹਾਨੂੰ ਮਾਫ਼ ਕੀਤਾ ਤਿਵੇਂ ਤੁਸੀਂ ਵੀ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)13 ਇੱਕ ਦੂਜੇ ਨੂੰ ਸਹਿਣ ਕਰੋ । ਜੇਕਰ ਕਿਸੇ ਦੇ ਵਿਰੁੱਧ ਕੋਈ ਸ਼ਿਕਾਇਤ ਹੈ ਤਾਂ ਇੱਕ ਦੂਜੇ ਨੂੰ ਮਾਫ਼ ਕਰ ਦੇਵੋ । ਜਿਸ ਤਰ੍ਹਾਂ ਪ੍ਰਭੂ ਨੇ ਤੁਹਾਨੂੰ ਮਾਫ਼ ਕੀਤਾ ਹੈ, ਉਸੇ ਤਰ੍ਹਾਂ ਤੁਸੀਂ ਵੀ ਮਾਫ਼ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ13 ਇੱਕ-ਦੂਜੇ ਨਾਲ ਸਹਿਣਸ਼ੀਲਤਾ ਰੱਖੋ ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਨਾਲ ਸ਼ਿਕਾਇਤ ਹੈ। ਮਾਫ ਕਰ ਦਿਓ ਜਿਵੇਂ ਪ੍ਰਭੂ ਨੇ ਤੁਹਾਨੂੰ ਮਾਫ ਕੀਤਾ ਹੈ। Sien die hoofstukPunjabi Standard Bible13 ਜੇ ਕਿਸੇ ਨੂੰ ਕਿਸੇ ਵਿਰੁੱਧ ਕੋਈ ਸ਼ਿਕਾਇਤ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੋ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦਿਓ। ਜਿਸ ਤਰ੍ਹਾਂ ਪ੍ਰਭੂ ਨੇ ਤੁਹਾਨੂੰ ਮਾਫ਼ ਕੀਤਾ, ਤੁਸੀਂ ਵੀ ਉਸੇ ਤਰ੍ਹਾਂ ਕਰੋ; Sien die hoofstuk |