Aanlyn Bybel

- Advertensies -




ਕੁਲੁੱਸੈ 3:14 - ਪਵਿੱਤਰ ਬਾਈਬਲ

14 ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਸਭ ਤੋਂ ਉੱਤਮ ਇਹ ਹੈ ਕਿ ਤੁਹਾਡੇ ਵਿੱਚ ਪਿਆਰ ਹੋਣਾ ਚਾਹੀਦਾ ਹੈ ਕਿਉਂਕਿ ਪਿਆਰ ਹੀ ਸੰਪੂਰਨ ਏਕਤਾ ਨੂੰ ਜੋੜਦਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ।

Sien die hoofstuk Kopieer

Punjabi Standard Bible

14 ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਹਿਨ ਲਵੋ ਜੋ ਸੰਪੂਰਨਤਾ ਦਾ ਬੰਧ ਹੈ।

Sien die hoofstuk Kopieer




ਕੁਲੁੱਸੈ 3:14

Volg ons:

Advertensies


Advertensies