Aanlyn Bybel

- Advertensies -




ਕੁਲੁੱਸੈ 3:2 - ਪਵਿੱਤਰ ਬਾਈਬਲ

2 ਸਵਰਗ ਦੀਆਂ ਚੀਜ਼ਾਂ ਬਾਰੇ ਹੀ ਸੋਚੋ, ਧਰਤੀ ਦੀਆਂ ਚੀਜ਼ਾਂ ਬਾਰੇ ਨਹੀਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਉਤਾਹਾਂ ਦੀਆਂ ਗੱਲਾਂ ਉੱਤੇ ਚਿੱਤ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਉੱਪਰ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਆਪਣੇ ਮਨ ਸਵਰਗੀ ਚੀਜ਼ਾਂ ਉੱਤੇ ਲਾਵੋ ਨਾ ਕਿ ਧਰਤੀ ਦੀਆਂ ਚੀਜ਼ਾਂ ਉੱਤੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਆਪਣੇ ਮਨ ਨੂੰ ਉੱਪਰਲੀਆਂ ਚੀਜ਼ਾਂ ਉੱਤੇ ਲਾਓ, ਧਰਤੀ ਦੀਆਂ ਚੀਜ਼ਾਂ ਉੱਤੇ ਨਹੀਂ।

Sien die hoofstuk Kopieer

Punjabi Standard Bible

2 ਉਤਾਂਹ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਕਿ ਧਰਤੀ ਦੀਆਂ ਗੱਲਾਂ ਉੱਤੇ।

Sien die hoofstuk Kopieer




ਕੁਲੁੱਸੈ 3:2

Volg ons:

Advertensies


Advertensies