ਕੁਲੁੱਸੈ 3:24 - ਪਵਿੱਤਰ ਬਾਈਬਲ24 ਯਾਦ ਰੱਖੋ ਤੁਸੀਂ ਪ੍ਰਭੂ ਪਾਸੋਂ ਆਪਣਾ ਇਨਾਮ ਹਾਸਿਲ ਕਰੋਂਗੇ। ਉਹ ਤੁਹਾਨੂੰ ਉਹੋ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ ਇਹ ਪ੍ਰਭੂ ਮਸੀਹ ਹੈ ਜਿਸਦੀ ਸੇਵਾ ਤੁਸੀਂ ਕਰ ਰਹੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)24 ਕਿਉਂਕਿ ਤੁਸੀਂ ਜਾਣਦੇ ਹੋ ਭਈ ਤੁਹਾਨੂੰ ਪ੍ਰਭੁ ਤੋਂ ਅਧਕਾਰ ਦਾ ਫਲ ਮਿਲੇਗਾ। ਤੁਸੀਂ ਮਸੀਹ ਪ੍ਰਭੁ ਦੀ ਸੇਵਾ ਕਰਦੇ ਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ। Sien die hoofstukਪਵਿੱਤਰ ਬਾਈਬਲ (Revised Common Language North American Edition)24 ਜਾਣ ਲਵੋ ਕਿ ਤੁਸੀਂ ਪ੍ਰਭੂ ਦੇ ਕੋਲੋਂ ਵਿਰਸੇ ਦਾ ਇਨਾਮ ਪ੍ਰਾਪਤ ਕਰੋਗੇ ਕਿਉਂਕਿ ਤੁਸੀਂ ਪ੍ਰਭੂ ਮਸੀਹ ਦੀ ਹੀ ਸੇਵਾ ਕਰਦੇ ਹੋ । Sien die hoofstukਪੰਜਾਬੀ ਮੌਜੂਦਾ ਤਰਜਮਾ24 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਇਨਾਮ ਵਜੋਂ ਪ੍ਰਭੂ ਤੋਂ ਵਿਰਾਸਤ ਮਿਲੇਗੀ। ਇਹ ਉਹ ਪ੍ਰਭੂ ਮਸੀਹ ਹੈ ਜਿਸਦੀ ਤੁਸੀਂ ਸੇਵਾ ਕਰ ਰਹੇ ਹੋ। Sien die hoofstukPunjabi Standard Bible24 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਸੀਂ ਆਪਣੀ ਮਿਰਾਸ ਦਾ ਇਨਾਮ ਪ੍ਰਭੂ ਕੋਲੋਂ ਪਾਓਗੇ; ਤੁਸੀਂ ਪ੍ਰਭੂ ਮਸੀਹ ਦੀ ਸੇਵਾ ਕਰਦੇ ਹੋ। Sien die hoofstuk |