Aanlyn Bybel

- Advertensies -




ਕੁਲੁੱਸੈ 3:25 - ਪਵਿੱਤਰ ਬਾਈਬਲ

25 ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਕਿਉਂਕਿ ਜਿਹੜਾ ਕੁਨਿਆਉਂ ਕਰਦਾ ਹੈ ਉਹ ਨੂੰ ਉਸ ਕੁਨਿਆਉਂ ਦਾ ਵੱਟਾ ਮਿਲੇਗਾ ਅਤੇ ਪੱਖ ਪਾਤ ਹੁੰਦਾ ਹੀ ਨਹੀਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

25 ਜਿਹੜਾ ਕੋਈ ਬੁਰਾ ਕੰਮ ਕਰਦਾ ਹੈ ਉਸ ਨੂੰ ਉਸ ਦੇ ਬੁਰੇ ਕੰਮ ਦਾ ਫਲ ਮਿਲੇਗਾ ਕਿਉਂਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

25 ਜਿਹੜਾ ਵੀ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਹਨਾਂ ਦੀਆਂ ਗਲਤੀਆਂ ਦਾ ਭੁਗਤਾਨ ਕੀਤਾ ਜਾਵੇਗਾ, ਅਤੇ ਕੋਈ ਪੱਖਪਾਤ ਨਹੀਂ ਹੁੰਦਾ।

Sien die hoofstuk Kopieer

Punjabi Standard Bible

25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਹ ਆਪਣੀ ਬੁਰਾਈ ਦਾ ਫਲ ਪਾਵੇਗਾ; ਉੱਥੇ ਕੋਈ ਪੱਖਪਾਤ ਨਹੀਂ ਹੋਵੇਗਾ।

Sien die hoofstuk Kopieer




ਕੁਲੁੱਸੈ 3:25

Volg ons:

Advertensies


Advertensies