Aanlyn Bybel

- Advertensies -




ਕੁਲੁੱਸੈ 3:9 - ਪਵਿੱਤਰ ਬਾਈਬਲ

9 ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਇੱਕ ਦੂਏ ਨਾਲ ਝੂਠ ਨਾ ਮਾਰੋ ਕਿਉਂ ਜੋ ਤੁਸਾਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕਰਨੀਆਂ ਸਣੇ ਲਾਹ ਸੁੱਟਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂਕਿ ਤੁਸੀਂ ਆਪਣੀ ਪੁਰਾਣੀ ਮਨੁੱਖਤਾ ਉਸ ਦੇ ਕੰਮਾਂ ਸਮੇਤ ਲਾਹ ਦਿੱਤੀ ਹੈ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆ ਕਰਨੀਆਂ ਸਮੇਤ ਛੱਡ ਦਿੱਤਾ ਹੈ।

Sien die hoofstuk Kopieer

Punjabi Standard Bible

9 ਇੱਕ ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਪੁਰਾਣੇ ਮਨੁੱਖੀ ਸੁਭਾਅ ਨੂੰ ਉਸ ਦੇ ਕੰਮਾਂ ਸਮੇਤ ਲਾਹ ਸੁੱਟਿਆ ਹੈ

Sien die hoofstuk Kopieer




ਕੁਲੁੱਸੈ 3:9

Volg ons:

Advertensies


Advertensies