ਕੁਲੁੱਸੈ 4:11 - ਪਵਿੱਤਰ ਬਾਈਬਲ11 ਯਿਸੂ ਜਿਸ ਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹੜੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸੱਕੂਨ ਦਾ ਇੱਕ ਸਾਧਨ ਹਨ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਯਿਸੂ ਜਿਹੜਾ ਯੂਸਤੁਸ ਕਰਕੇ ਸੱਦੀਦਾ ਹੈ ਏਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡੀ ਸੁਖ ਸਾਂਦ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਏਹੋ ਮੇਰੇ ਨਾਲ ਕੰਮ ਕਰਨ ਵਾਲੇ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)11 ਇਹਨਾਂ ਦੇ ਨਾਲ ਯਿਸੂ ਵੀ ਜਿਹੜਾ ਯੂਸਤੁਸ ਵੀ ਅਖਵਾਉਂਦਾ ਹੈ, ਤੁਹਾਨੂੰ ਨਮਸਕਾਰ ਕਹਿੰਦਾ ਹੈ । ਕੇਵਲ ਇਹ ਹੀ ਉਹ ਯਹੂਦੀ ਸੇਵਕ ਹਨ ਜਿਹੜੇ ਮੇਰੇ ਨਾਲ ਪਰਮੇਸ਼ਰ ਦੇ ਰਾਜ ਦੇ ਲਈ ਕੰਮ ਕਰ ਰਹੇ ਹਨ । ਇਹਨਾਂ ਤੋਂ ਮੈਨੂੰ ਬਹੁਤ ਤਸੱਲੀ ਮਿਲੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ11 ਯਿਸ਼ੂ, ਜਿਸ ਨੂੰ ਜਸਟਸ ਕਿਹਾ ਜਾਂਦਾ ਹੈ, ਉਹ ਵੀ ਨਮਸਕਾਰ ਭੇਜਦਾ ਹੈ। ਇਹ ਪਰਮੇਸ਼ਵਰ ਦੇ ਰਾਜ ਲਈ ਮੇਰੇ ਸਹਿ-ਕਰਮਚਾਰੀਆਂ ਵਿੱਚੋਂ ਇੱਕੋ ਇੱਕ ਸੁੰਨਤੀ ਹੈ, ਅਤੇ ਇਹ ਮੇਰੇ ਲਈ ਦਿਲਾਸੇ ਦਾ ਕਾਰਨ ਬਣੇ। Sien die hoofstukPunjabi Standard Bible11 ਅਤੇ ਯਿਸੂ ਵੀ ਜਿਹੜਾ ਯੂਸਤੁਸ ਕਹਾਉਂਦਾ ਹੈ, ਤੁਹਾਨੂੰ ਸਲਾਮ ਕਹਿੰਦੇ ਹਨ। ਜਿਹੜੇ ਸੁੰਨਤੀ ਹਨ ਉਨ੍ਹਾਂ ਵਿੱਚੋਂ ਕੇਵਲ ਇਹੋ ਪਰਮੇਸ਼ਰ ਦੇ ਰਾਜ ਲਈ ਮੇਰੇ ਸਹਿਕਰਮੀ ਹਨ ਅਤੇ ਇਹੋ ਮੇਰੇ ਲਈ ਹੌਸਲੇ ਦਾ ਕਾਰਨ ਬਣੇ ਹਨ। Sien die hoofstuk |