ਕੁਲੁੱਸੈ 4:15 - ਪਵਿੱਤਰ ਬਾਈਬਲ15 ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਉਸ ਦੇ ਘਰ ਨਾਲ ਜੁੜਦੀ ਹੈ, ਸ਼ੁਭਕਾਮਨਾਵਾਂ ਆਖੋ। Sien die hoofstukਪਵਿੱਤਰ ਬਾਈਬਲ O.V. Bible (BSI)15 ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁਖ ਸਾਂਦ ਆਖੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ। Sien die hoofstukਪਵਿੱਤਰ ਬਾਈਬਲ (Revised Common Language North American Edition)15 ਲਾਉਦੀਕਿਯਾ ਦੇ ਭਰਾਵਾਂ ਅਤੇ ਭੈਣਾਂ ਅਤੇ ਨੁਮਫ਼ਾਸ ਨੂੰ ਅਤੇ ਉਸ ਦੇ ਘਰ ਵਿੱਚ ਇਕੱਠੀ ਹੋਣ ਵਾਲੀ ਕਲੀਸੀਯਾ ਨੂੰ ਸਾਡਾ ਨਮਸਕਾਰ ਕਹਿਣਾ । Sien die hoofstukਪੰਜਾਬੀ ਮੌਜੂਦਾ ਤਰਜਮਾ15 ਲਾਉਦਿਕੀਆ ਵਿਖੇ ਭੈਣਾਂ-ਭਰਾਵਾਂ ਅਤੇ ਨੂਮਫੇ਼ ਅਤੇ ਉਸ ਦੇ ਘਰ ਦੀ ਕਲੀਸਿਆ ਨੂੰ ਮੇਰੀਆਂ ਸ਼ੁਭਕਾਮਨਾਵਾਂ। Sien die hoofstukPunjabi Standard Bible15 ਲਾਉਦਿਕੀਆ ਦੇ ਭਾਈਆਂ ਨੂੰ, ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਸ ਦੇ ਘਰ ਵਿੱਚ ਇਕੱਠੀ ਹੁੰਦੀ ਹੈ, ਸਲਾਮ ਕਹਿਣਾ। Sien die hoofstuk |