Aanlyn Bybel

- Advertensies -




ਕੁਲੁੱਸੈ 4:18 - ਪਵਿੱਤਰ ਬਾਈਬਲ

18 ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸ ਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰੱਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ । ਤੁਸਾਂ ਮੇਰੇ ਬੰਧਨਾਂ ਨੂੰ ਚੇਤੇ ਰੱਖਣਾ ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਮੈਂ ਪੌਲੁਸ ਇਹ ਨਮਸਕਾਰ ਆਪਣੇ ਹੱਥ ਨਾਲ ਲਿਖ ਰਿਹਾ ਹਾਂ । ਮੇਰੀਆਂ ਜ਼ੰਜੀਰਾਂ ਨੂੰ ਯਾਦ ਰੱਖਣਾ । ਪਰਮੇਸ਼ਰ ਦੀ ਕਿਰਪਾ ਤੁਹਾਡੇ ਨਾਲ ਹੋਵੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਮੈਂ, ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੀਆਂ ਜੰਜ਼ੀਰਾਂ ਯਾਦ ਰੱਖੋ। ਕਿਰਪਾ ਤੁਹਾਡੇ ਨਾਲ ਹੋਵੇ।

Sien die hoofstuk Kopieer

Punjabi Standard Bible

18 ਮੇਰਾ ਪੌਲੁਸ ਦਾ ਆਪਣੇ ਹੱਥੀਂ ਲਿਖਿਆ ਸਲਾਮ। ਮੇਰੇ ਬੰਧਨਾਂ ਨੂੰ ਯਾਦ ਰੱਖਿਓ। ਤੁਹਾਡੇ ਉੱਤੇ ਕਿਰਪਾ ਬਣੀ ਰਹੇ। ਆਮੀਨ।

Sien die hoofstuk Kopieer




ਕੁਲੁੱਸੈ 4:18

Volg ons:

Advertensies


Advertensies