Aanlyn Bybel

- Advertensies -




ਕੁਲੁੱਸੈ 4:3 - ਪਵਿੱਤਰ ਬਾਈਬਲ

3 ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਨਾਲੇ ਸਾਡੇ ਲਈ ਭੀ ਪ੍ਰਾਰਥਨਾ ਕਰੋ ਭਈ ਪਰਮੇਸ਼ੁਰ ਸਾਡੇ ਲਈ ਬਾਣੀ ਲਈ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਹ ਦੇ ਕਾਰਨ ਮੈਂ ਜਕੜਿਆ ਵੀ ਪਿਆ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ l

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਸਾਡੇ ਲਈ ਮਸੀਹ ਦੇ ਸੰਦੇਸ਼ ਦੇ ਭੇਤ ਨੂੰ ਸੁਣਾਉਣ ਦੇ ਲਈ ਦਰਵਾਜ਼ਾ ਖੋਲ੍ਹਣ ਜਿਸ ਦੇ ਲਈ ਮੈਂ ਕੈਦ ਵਿੱਚ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਅਤੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਵਰ ਸਾਡੇ ਸੰਦੇਸ਼ ਲਈ ਇੱਕ ਦਰਵਾਜ਼ਾ ਖੋਲ੍ਹ ਦੇਵੇ, ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਪ੍ਰਚਾਰ ਕਰ ਸਕੀਏ, ਜਿਸ ਲਈ ਮੈਂ ਜੰਜ਼ੀਰਾਂ ਵਿੱਚ ਹਾਂ।

Sien die hoofstuk Kopieer

Punjabi Standard Bible

3 ਇਸ ਦੇ ਨਾਲ ਹੀ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਸਾਡੇ ਲਈ ਵਚਨ ਦੇ ਪ੍ਰਚਾਰ ਦਾ ਦਰਵਾਜ਼ਾ ਖੋਲ੍ਹੇ ਤਾਂਕਿ ਅਸੀਂ ਮਸੀਹ ਦਾ ਭੇਤ ਦੱਸ ਸਕੀਏ। ਇਸੇ ਦੇ ਕਾਰਨ ਮੈਂ ਕੈਦ ਵਿੱਚ ਵੀ ਪਿਆ ਹਾਂ,

Sien die hoofstuk Kopieer




ਕੁਲੁੱਸੈ 4:3

Volg ons:

Advertensies


Advertensies