Aanlyn Bybel

- Advertensies -




ਕੁਲੁੱਸੈ 4:4 - ਪਵਿੱਤਰ ਬਾਈਬਲ

4 ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪੱਸ਼ਟ ਤੌਰ ਤੇ ਬੋਲ ਸੱਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਭਈ ਜਿਵੇਂ ਮੈਨੂੰ ਵਰਨਣ ਕਰਨਾ ਜੋਗ ਹੈ ਤਿਹਾ ਹੀ ਉਸ ਨੂੰ ਪਰਗਟ ਕਰਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਪ੍ਰਾਰਥਨਾ ਕਰੋ ਕਿ ਮੈਂ ਇਸ ਨੂੰ ਸਫ਼ਾਈ ਨਾਲ ਪੇਸ਼ ਕਰਾਂ ਜਿਸ ਤਰ੍ਹਾਂ ਮੈਨੂੰ ਕਰਨਾ ਚਾਹੀਦਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਪ੍ਰਾਰਥਨਾ ਕਰੋ ਕਿ ਮੈਂ ਇਸ ਦਾ ਸਪੱਸ਼ਟ ਤੌਰ ਤੇ ਐਲਾਨ ਕਰ ਸਕਾਂ, ਜਿਵੇਂ ਕਿ ਮੈਨੂੰ ਚਾਹੀਦਾ ਹੈ।

Sien die hoofstuk Kopieer

Punjabi Standard Bible

4 ਤਾਂਕਿ ਮੈਂ ਇਸ ਨੂੰ ਪਰਗਟ ਕਰ ਸਕਾਂ, ਜਿਵੇਂ ਕਿ ਮੇਰੇ ਲਈ ਦੱਸਣਾ ਜ਼ਰੂਰੀ ਹੈ।

Sien die hoofstuk Kopieer




ਕੁਲੁੱਸੈ 4:4

Volg ons:

Advertensies


Advertensies