ਕੁਲੁੱਸੈ 4:5 - ਪਵਿੱਤਰ ਬਾਈਬਲ5 ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ। Sien die hoofstukਪਵਿੱਤਰ ਬਾਈਬਲ O.V. Bible (BSI)5 ਤੁਸੀਂ ਸਮੇਂ ਨੂੰ ਲਾਹਾ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। Sien die hoofstukਪਵਿੱਤਰ ਬਾਈਬਲ (Revised Common Language North American Edition)5 ਅਵਿਸ਼ਵਾਸੀਆਂ ਦੇ ਨਾਲ ਸਮਝਦਾਰੀ ਵਾਲਾ ਵਰਤਾਅ ਕਰੋ ਅਤੇ ਜੋ ਸਮਾਂ ਤੁਹਾਨੂੰ ਮਿਲਿਆ ਹੈ ਉਸ ਦਾ ਸਹੀ ਉਪਯੋਗ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ5 ਬੁੱਧੀਮਾਨ ਬਣੋ ਜਿਸ ਤਰੀਕੇ ਨਾਲ ਤੁਸੀਂ ਬਾਹਰਲੇ ਲੋਕਾਂ ਪ੍ਰਤੀ ਵਿਵਹਾਰ ਕਰਦੇ ਹੋ; ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ। Sien die hoofstukPunjabi Standard Bible5 ਸਮੇਂ ਦਾ ਲਾਭ ਉਠਾਉਂਦੇ ਹੋਏ ਬਾਹਰ ਵਾਲਿਆਂ ਨਾਲ ਸਮਝਦਾਰੀ ਨਾਲ ਵਿਹਾਰ ਕਰੋ। Sien die hoofstuk |