ਕੁਲੁੱਸੈ 4:7 - ਪਵਿੱਤਰ ਬਾਈਬਲ7 ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)7 ਤੁਖਿਕੁਸ ਜਿਹੜਾ ਪ੍ਰਭੁ ਵਿੱਚ ਪਿਆਰਾ ਭਾਈ ਅਤੇ ਮਾਤਬਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਚਾਲ ਤੁਹਾਨੂੰ ਦੱਸੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)7 ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਭ ਸਮਾਚਾਰ ਦੇਵੇਗਾ । ਉਹ ਪ੍ਰਭੂ ਦੇ ਕੰਮ ਵਿੱਚ ਸਾਡਾ ਪਿਆਰਾ ਭਰਾ, ਵਿਸ਼ਵਾਸ ਯੋਗ ਸਹਾਇਕ ਅਤੇ ਸਾਡਾ ਸਾਥੀ ਸੇਵਕ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ7 ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੱਸੇਗਾ। ਉਹ ਪਿਆਰਾ ਭਰਾ, ਇੱਕ ਵਫ਼ਾਦਾਰ ਸੇਵਕ ਅਤੇ ਪ੍ਰਭੂ ਵਿੱਚ ਸਾਥੀ ਦਾਸ ਹੈ। Sien die hoofstukPunjabi Standard Bible7 ਤੁਖਿਕੁਸ, ਜੋ ਪਿਆਰਾ ਭਾਈ ਅਤੇ ਵਿਸ਼ਵਾਸਯੋਗ ਸੇਵਕ ਤੇ ਪ੍ਰਭੂ ਵਿੱਚ ਸੰਗੀ ਦਾਸ ਹੈ, ਤੁਹਾਨੂੰ ਮੇਰੇ ਵਿਖੇ ਸਾਰੀਆਂ ਗੱਲਾਂ ਦੱਸੇਗਾ। Sien die hoofstuk |