Aanlyn Bybel

- Advertensies -




ਦਾਨੀਏਲ 1:11 - ਪਵਿੱਤਰ ਬਾਈਬਲ

11 ਫ਼ੇਰ ਦਾਨੀਏਲ ਨੇ ਉਨ੍ਹਾਂ ਦੇ ਰੱਖਵਾਲੇ ਨਾਲ ਗੱਲ ਕੀਤੀ। ਅਸ਼ਪਨਜ਼ ਨੇ ਰੱਖਵਾਲੇ ਨੂੰ ਹੁਕਮ ਦਿੱਤਾ ਸੀ ਕਿ ਉਹ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਧਿਆਨ ਰੱਖਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਤਦ ਦਾਨੀਏਲ ਨੇ ਦਰੋਗੇ ਨੂੰ ਜਿਹ ਨੂੰ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਉੱਤੇ ਥਾਪਿਆ ਸੀ ਆਖਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਦਾਨੀਏਲ ਨੇ ਦਰੋਗੇ ਨੂੰ, ਜਿਹ ਨੂੰ ਖੁਸਰਿਆਂ ਦੇ ਪ੍ਰਧਾਨ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਤੇ ਨਿਯੁਕਤ ਕੀਤਾ ਸੀ ਆਖਿਆ।

Sien die hoofstuk Kopieer




ਦਾਨੀਏਲ 1:11

Volg ons:

Advertensies


Advertensies