Aanlyn Bybel

- Advertensies -




ਦਾਨੀਏਲ 1:12 - ਪਵਿੱਤਰ ਬਾਈਬਲ

12 ਦਾਨੀਏਲ ਨੇ ਰੱਖਵਾਲੇ ਨੂੰ ਆਖਿਆ, “ਕਿਰਪਾ ਕਰਕੇ ਸਾਡੀ ਦਸ ਦਿਨਾਂ ਲਈ ਇਹ ਪਰੀਖਿਆ ਲਵੋ: ਸਾਨੂੰ ਖਾਣ ਲਈ ਸਬਜ਼ੀਆਂ ਅਤੇ ਪੀਣ ਲਈ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਭਈ ਤੂੰ ਦਸ ਦਿਨ ਤੀਕਰ ਆਪਣੇ ਬੰਦਿਆਂ ਨੂੰ ਪਰਖ ਕੇ ਵੇਖਣਾ ਅਤੇ ਖਾਣ ਲਈ ਦਾਲ ਤੇ ਪੀਣ ਲਈ ਪਾਣੀ ਸਾਨੂੰ ਦਿਵਾਉਣਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।

Sien die hoofstuk Kopieer




ਦਾਨੀਏਲ 1:12

Volg ons:

Advertensies


Advertensies