Aanlyn Bybel

- Advertensies -




ਦਾਨੀਏਲ 1:13 - ਪਵਿੱਤਰ ਬਾਈਬਲ

13 ਫ਼ੇਰ ਦਸਾਂ ਦਿਨਾਂ ਬਾਦ ਸਾਡੀ ਤੁਲਨਾ ਉਨ੍ਹਾਂ ਜਵਾਨਾਂ ਨਾਲ ਕਰੀਂ, ਜਿਹੜੇ ਸ਼ਾਹੀ ਭੋਜਨ ਖਾਂਦੇ ਹਨ। ਤੂੰ ਖੁਦ ਦੇਖ ਲਵੀਂ ਕਿ ਕਿਹੜਾ ਵੱਧੇਰੇ ਸਿਹਤਮੰਦ ਨਜ਼ਰ ਆਉਂਦਾ ਹੈ। ਫ਼ੇਰ ਤੂੰ ਖੁਦ ਹੀ ਨਿਆਂ ਕਰ ਨਵੀ ਕਿ ਸਾਡੇ ਨਾਲ ਕੀ ਸਲੂਕ ਕਰਨਾ ਹੈ। ਅਸੀਂ ਤਾਂ ਤੇਰੇ ਸੇਵਕ ਹਾਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਤਦ ਸਾਡੇ ਮੂੰਹ ਅਤੇ ਉਨ੍ਹਾਂ ਜੁਆਨਾਂ ਦੇ ਮੂੰਹ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫੇਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇ ਕਰੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਸਾਡੇ ਮੂੰਹ ਅਤੇ ਉਹਨਾਂ ਜੁਆਨਾਂ ਦੇ ਮੂੰਹ, ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫਿਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇਂ ਕਰੀਂ।

Sien die hoofstuk Kopieer




ਦਾਨੀਏਲ 1:13

Volg ons:

Advertensies


Advertensies