ਦਾਨੀਏਲ 1:14 - ਪਵਿੱਤਰ ਬਾਈਬਲ14 ਇਸ ਤਰ੍ਹਾਂ ਰੱਖਵਾਲਾ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਦਾ ਦਸ ਦਿਨ ਲਈ ਇਮਤਿਹਾਨ ਲੈਣ ਲਈ ਰਾਜ਼ੀ ਹੋ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)14 ਸੋ ਉਸ ਨੇ ਉਨ੍ਹਾਂ ਦੀ ਏਹ ਗੱਲ ਮੰਨੀ ਅਤੇ ਦਸ ਦਿਨ ਤੀਕਰ ਉਨ੍ਹਾਂ ਨੂੰ ਪਰਖਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਸ ਨੇ ਉਹਨਾਂ ਦੀ ਇਹ ਗੱਲ ਮੰਨ ਲਈ ਅਤੇ ਦਸ ਦਿਨ ਤੱਕ ਉਹਨਾਂ ਨੂੰ ਪਰਖਿਆ। Sien die hoofstuk |