ਦਾਨੀਏਲ 1:18 - ਪਵਿੱਤਰ ਬਾਈਬਲ18 ਰਾਜਾ ਚਾਹੁੰਦਾ ਸੀ ਕਿ ਸਾਰੇ ਜਵਾਨ ਆਦਮੀਆਂ ਨੂੰ ਤਿੰਨ ਸਾਲ ਤੱਕ ਸਿੱਖਿਆ ਦਿੱਤੀ ਜਾਵੇ। ਉਸ ਸਮੇਂ ਦੇ ਅੰਤ ਤੇ ਅਸ਼ਪਨਜ਼ ਸਾਰੇ ਜਵਾਨਾਂ ਨੂੰ ਰਾਜੇ ਨਬੂਕਦਨੱਸਰ ਕੋਲ ਲੈ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)18 ਅਰ ਜਦ ਓਹ ਦਿਨ ਹੋ ਚੁੱਕੇ ਜਿਨ੍ਹਾਂ ਦੇ ਮਗਰੋਂ ਰਾਜੇ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੇ ਉਹ ਦੇ ਸਾਹਮਣੇ ਆਉਣਾ ਸੀ ਤਦ ਖੁਸਰਿਆਂ ਦਾ ਸਰਦਾਰ ਉਨ੍ਹਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ। Sien die hoofstuk |