ਦਾਨੀਏਲ 1:19 - ਪਵਿੱਤਰ ਬਾਈਬਲ19 ਰਾਜੇ ਨੇ ਉਨ੍ਹਾਂ ਨਾਲ ਗੱਲ ਕੀਤੀ। ਰਾਜੇ ਨੇ ਦੇਖਿਆ ਕਿ ਹੋਰ ਕੋਈ ਵੀ ਜਵਾਨ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਸਾਹ ਜਿੰਨਾ ਚੰਗਾ ਨਹੀਂ ਸੀ। ਇਸ ਲਈ ਇਹ ਚਾਰੇ ਜਵਾਨ ਰਾਜੇ ਦੇ ਸੇਵਕ ਬਣ ਗਏ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਰਾਜੇ ਨੇ ਉਨ੍ਹਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਵਾਂਙੁ ਕੋਈ ਨਾ ਸੀ, ਏਸ ਲਈ ਓਹ ਰਾਜੇ ਦੇ ਦਰਬਾਰ ਖੜੇ ਰਹਿਣ ਲੱਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ। Sien die hoofstuk |