ਦਾਨੀਏਲ 1:20 - ਪਵਿੱਤਰ ਬਾਈਬਲ20 ਹਰ ਸਮੇਂ ਜਦੋਂ ਰਾਜਾ ਉਨ੍ਹਾਂ ਨੂੰ ਕਿਸੇ ਮਹੱਤਵਪੂਰਣ ਗੱਲ ਬਾਰੇ ਪੁੱਛਦਾ ਤਾਂ ਉਹ ਬਹੁਤ ਸਿਆਣਪ ਅਤੇ ਸੂਝ ਦਰਸਾਉਂਦੇ, ਰਾਜੇ ਨੇ ਦੇਖਿਆ ਕਿ ਉਹ ਉਸ ਦੇ ਰਾਜ ਵਿੱਚਲੇ ਸਾਰੇ ਜਾਦੂਗਰਾਂ ਅਤੇ ਸਿਆਣਿਆਂ ਨਾਲੋਂ ਦਸ ਗੁਣਾ ਬਿਹਤਰ ਸਨ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਬੁੱਧ ਤੇ ਸ਼ਿਨਾਸ ਦੀ ਹਰ ਇੱਕ ਗੱਲ ਵਿੱਚ ਜਿਹ ਦੇ ਵਿਖੇ ਰਾਜੇ ਨੇ ਉਨ੍ਹਾਂ ਕੋਲੋਂ ਸਵਾਲ ਕੀਤਾ ਉਸ ਨੇ ਉਨ੍ਹਾਂ ਨੂੰ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ ਵਿੱਚ ਸਨ ਦਸ ਗੁਣਾ ਅੱਛਾ ਪਾਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ। Sien die hoofstuk |