ਦਾਨੀਏਲ 1:7 - ਪਵਿੱਤਰ ਬਾਈਬਲ7 ਫ਼ੇਰ ਅਸ਼ਪਨਜ਼ ਨੇ ਯਹੂਦਾਹ ਨੇ ਉਨ੍ਹਾਂ ਨੌਜਵਾਨਾਂ ਨੂੰ ਬਾਬਲ ਦੇ ਨਾਮ ਦੇ ਦਿੱਤੇ। ਦਾਨੀਏਲ ਦਾ ਨਵਾਂ ਨਾਮ ਸੀ ਬੇਲਟਸ਼ੱਸਰ। ਹਨਨਯਾਹ ਦਾ ਨਵਾਂ ਨਾਮ ਸੀ ਸ਼ਦਰਕ। ਮੀਸ਼ਾਏਲ ਦਾ ਨਵਾਂ ਨਾਮ ਸੀ ਮੇਸ਼ਚ। ਅਤੇ ਅਜ਼ਰਆਹ ਦਾ ਨਵਾਂ ਨਾਮ ਸੀ ਅਬੇਦਨਗੋ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਖੁਸਰਿਆਂ ਦੇ ਸਰਦਾਰ ਨੇ ਉਨ੍ਹਾਂ ਦੇ ਨਾਉਂ ਰੱਖੇ। ਉਹ ਨੇ ਦਾਨੀਏਲ ਨੂੰ ਬੇਲਟਸ਼ੱਸਰ ਅਰ ਹਨਨਯਾਹ ਨੂੰ ਸ਼ਦਰਕ ਅਤੇ ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ। Sien die hoofstuk |