ਬਿਵਸਥਾ 1:1 - ਪਵਿੱਤਰ ਬਾਈਬਲ1 ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ਼੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੋਫ਼ਲ, ਲਾਬਾਨ ਹਸੇਰੋਥ ਅਤੇ ਦੀਜ਼ਾਹਾਬ ਦੇ ਵਿੱਚਕਾਰ ਸੀ। Sien die hoofstukਪਵਿੱਤਰ ਬਾਈਬਲ O.V. Bible (BSI)1 ਏਹ ਓਹ ਗੱਲਾਂ ਹਨ ਜਿਹੜੀਆਂ ਮੂਸਾ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰਲੀ ਉਜਾੜ ਵਿੱਚ ਸੂਫ਼ ਦੇ ਅੱਗੇ ਅਰਾਬਾਹ ਵਿੱਚ ਫਾਰਾਨ, ਤੋਂਫ਼ਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਾਲੇ ਬੋਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਹ ਉਹ ਬਚਨ ਹਨ ਜਿਹੜੇ ਮੂਸਾ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰ ਉਜਾੜ ਵਿੱਚ ਆਖੇ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਪਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਹੈ। Sien die hoofstuk |