Aanlyn Bybel

- Advertensies -




ਬਿਵਸਥਾ 1:17 - ਪਵਿੱਤਰ ਬਾਈਬਲ

17 ਜਦੋਂ ਤੁਸੀਂ ਇਨਸਾਫ਼ ਕਰੋ ਤਾਂ ਇਹ ਨਾ ਸੋਚੋ ਕਿ ਕੋਈ ਇੱਕ ਬੰਦਾ ਕਿਸੇ ਦੂਸਰੇ ਬੰਦੇ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਤੁਹਾਨੂੰ ਹਰ ਬੰਦੇ ਨਾਲ ਇੱਕੋ ਜਿਹਾ ਇਨਸਾਫ਼ ਕਰਨਾ ਚਾਹੀਦਾ ਹੈ। ਕਿਸੇ ਕੋਲੋਂ ਵੀ ਨਾ ਡਰੋ, ਕਿਉਂਕਿ ਤੁਹਾਡਾ ਫ਼ੈਸਲਾ ਪਰਮੇਸ਼ੁਰ ਵੱਲੋਂ ਹੈ। ਪਰ ਜੇ ਕੋਈ ਮਾਮਲਾ ਤੁਹਾਡੇ ਲਈ ਇਨਸਾਫ਼ ਕਰਨ ਵਿੱਚ ਮੁਸ਼ਕਿਲ ਹੈ, ਤਾਂ ਉਸ ਨੂੰ ਮੇਰੇ ਕੋਲ ਲਿਆਵੋ ਅਤੇ ਮੈਂ ਇਸਦਾ ਇਨਸਾਫ਼ ਕਰਾਂਗਾ।’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਨਿਆਉਂ ਕਰਨ ਦੇ ਵੇਲੇ ਕਿਸੇ ਦੀ ਪੱਖ ਪਾਤ ਨਾ ਕਰਿਓ। ਤੁਸੀਂ ਵੱਡੇ ਛੋਟੇ ਦੀ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ ਕਿਉਂ ਜੋ ਨਿਆਉਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਾਹਲੀ ਔਖੀ ਹੋਵੇ ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਹ ਨੂੰ ਸੁਣਾਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”

Sien die hoofstuk Kopieer




ਬਿਵਸਥਾ 1:17

Volg ons:

Advertensies


Advertensies