ਬਿਵਸਥਾ 1:20 - ਪਵਿੱਤਰ ਬਾਈਬਲ20 ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)20 ਫੇਰ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ ਕੋਲ ਪੁੱਜੇ ਹੋ ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ। Sien die hoofstuk |