ਬਿਵਸਥਾ 1:22 - ਪਵਿੱਤਰ ਬਾਈਬਲ22 “ਪਰ ਤੁਸੀਂ ਸਾਰੇ ਮੇਰੇ ਕੋਲ ਆਏ ਅਤੇ ਆਖਿਆ, ‘ਆਓ, ਆਪਾਂ ਕੁਝ ਲੋਕਾਂ ਨੂੰ ਧਰਤੀ ਦੇਖਣ ਲਈ ਭੇਜੀਏ। ਤਾਂ ਉਹ ਵਾਪਸ ਆਕੇ ਸਾਨੂੰ ਦੱਸ ਸੱਕਣਗੇ, ਸਾਨੂੰ ਕਿਸ ਰਸਤੇ ਜਾਣਾ ਚਾਹੀਦਾ ਅਤੇ ਉਨ੍ਹਾਂ ਨਗਰਾਂ ਬਾਰੇ ਜਿੱਥੇ ਆਪਾਂ ਜਾਣਾ ਹੈ।’ Sien die hoofstukਪਵਿੱਤਰ ਬਾਈਬਲ O.V. Bible (BSI)22 ਉਪਰੰਤ ਤੁਸਾਂ ਸਾਰਿਆਂ ਨੇ ਮੇਰੇ ਕੋਲ ਆਣ ਕੇ ਮੈਨੂੰ ਆਖਿਆ ਸੀ ਕਿ ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਘੱਲੀਏ ਕਿ ਓਹ ਸਾਡੇ ਲਈ ਧਰਤੀ ਦੀ ਭਾਲ ਕਰਨ ਅਤੇ ਸਾਨੂੰ ਉਸ ਰਾਹ ਦਾ ਜਿਹ ਦੇ ਵਿੱਚ ਅਸਾਂ ਉਤਾਹਾਂ ਜਾਣਾ ਹੈ ਅਤੇ ਉਨ੍ਹਾਂ ਸ਼ਹਿਰਾਂ ਦਾ ਜਿਨ੍ਹਾਂ ਵਿੱਚ ਅਸਾਂ ਪੁੱਜਣਾ ਹੈ ਪਤਾ ਦੇਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।” Sien die hoofstuk |