Aanlyn Bybel

- Advertensies -




ਬਿਵਸਥਾ 1:27 - ਪਵਿੱਤਰ ਬਾਈਬਲ

27 ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਨਾਲੇ ਤੁਸੀਂ ਆਪਣੇ ਤੰਬੂਆਂ ਵਿੱਚ ਬੁੜ ਬੁੜ ਕਰਨ ਲੱਗ ਪਏ ਅਤੇ ਆਖਿਆ, ਯਹੋਵਾਹ ਸਾਡੇ ਨਾਲ ਵੈਰ ਕਰਦਾ ਹੈ ਏਸ ਲਈ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਹੈ ਭਈ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ ਜੋ ਸਾਡਾ ਨਾਸ ਕਰ ਸੁੱਟਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।

Sien die hoofstuk Kopieer




ਬਿਵਸਥਾ 1:27

Volg ons:

Advertensies


Advertensies