Aanlyn Bybel

- Advertensies -




ਬਿਵਸਥਾ 1:28 - ਪਵਿੱਤਰ ਬਾਈਬਲ

28 ਹੁਣ ਅਸੀਂ ਕਿੱਥੇ ਜਾ ਸੱਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖਕੇ ਭੈਭੀਤ ਕਰ ਦਿੱਤਾ: “ਓਥੋਂ ਦੇ ਲੋਕ ਸਾਡੇ ਨਾਲੋਂ ਵੱਡੇਰੇ ਅਤੇ ਲੰਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉੱਥੇ ਦੈਂਤ ਵੀ ਦੇਖੇ ਹਨ।”’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਅਸੀਂ ਕਿੱਧਰ ਜਾਂਦੇ ਹਾਂ? ਸਾਡੇ ਭਰਾਵਾਂ ਨੇ ਸਾਡੇ ਹਿਰਦੇ ਏਹ ਆਖ ਕੇ ਢਾਲ ਦਿੱਤੇ ਹਨ ਕਿ ਓਹ ਲੋਕ ਸਾਥੋਂ ਵੱਡੇ ਵੱਡੇ ਅਤੇ ਉੱਚੇ ਹਨ! ਸ਼ਹਿਰ ਵੱਡੇ ਅਤੇ ਅਕਾਸ਼ ਤੀਕ ਉੱਚਿਆਂ ਗੜ੍ਹਾਂ ਵਾਲੇ ਹਨ, ਨਾਲੇ ਅਸਾਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”

Sien die hoofstuk Kopieer




ਬਿਵਸਥਾ 1:28

Volg ons:

Advertensies


Advertensies