ਬਿਵਸਥਾ 1:30 - ਪਵਿੱਤਰ ਬਾਈਬਲ30 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)30 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਅੱਗੇ ਮਿਸਰ ਵਿੱਚ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ, ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਿਸਰ ਵਿੱਚ ਕੀਤਾ Sien die hoofstuk |