ਬਿਵਸਥਾ 1:33 - ਪਵਿੱਤਰ ਬਾਈਬਲ33 ਜਿੱਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲੱਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)33 ਉਹ ਤੁਹਾਡੇ ਅੱਗੇ ਅੱਗੇ ਰਾਹ ਵਿੱਚ ਜਾਂਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਥਾਂ ਲੱਭੇ, ਰਾਤ ਨੂੰ ਅੱਗ ਨਾਲ ਅਤੇ ਦਿਨ ਨੂੰ ਬੱਦਲ ਨਾਲ ਉਹ ਤੁਹਾਨੂੰ ਰਾਹ ਵਿਖਾਉਂਦਾ ਸੀ ਜਿਹ ਦੇ ਵਿੱਚ ਤੁਸਾਂ ਜਾਣਾ ਹੁੰਦਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ। Sien die hoofstuk |