ਬਿਵਸਥਾ 1:34 - ਪਵਿੱਤਰ ਬਾਈਬਲ34 “ਜੋ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ, Sien die hoofstukਪਵਿੱਤਰ ਬਾਈਬਲ O.V. Bible (BSI)34 ਯਹੋਵਾਹ ਤੁਹਾਡੀਆਂ ਗੱਲਾਂ ਦਾ ਰੌਲਾ ਸੁਣ ਕੇ ਕ੍ਰੋਧਵਾਨ ਹੋਇਆ ਅਤੇ ਏਹ ਆਖ ਕੇ ਸੌਂਹ ਖਾਧੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ, Sien die hoofstuk |