Aanlyn Bybel

- Advertensies -




ਬਿਵਸਥਾ 1:35 - ਪਵਿੱਤਰ ਬਾਈਬਲ

35 ‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

35 ਕਿ ਇਨ੍ਹਾਂ ਮਨੁੱਖਾਂ ਵਿੱਚੋਂ ਇੱਕ ਵੀ ਜਿਹੜਾ ਏਸ ਬੁਰੀ ਪੀੜ੍ਹੀ ਦਾ ਹੈ ਉਸ ਚੰਗੀ ਧਰਤੀ ਨੂੰ ਨਾ ਵੇਖੇਗਾ ਜਿਹ ਦੇ ਦੇਣ ਦੀ ਸੌਂਹ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 “ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।

Sien die hoofstuk Kopieer




ਬਿਵਸਥਾ 1:35

Volg ons:

Advertensies


Advertensies