ਬਿਵਸਥਾ 1:4 - ਪਵਿੱਤਰ ਬਾਈਬਲ4 ਇਹ ਯਹੋਵਾਹ ਦੇ ਸੀਹੋਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੋਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੋਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਥ ਅਤੇ ਅਦਰਈ ਵਿੱਚ ਹਕੂਮਤ ਕਰਦਾ ਸੀ।) Sien die hoofstukਪਵਿੱਤਰ ਬਾਈਬਲ O.V. Bible (BSI)4 ਇਹ ਦੇ ਮਗਰੋਂ ਕਿ ਉਸ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਬਾਸ਼ਾਨ ਦੇ ਰਾਜੇ ਓਗ ਨੂੰ ਜਿਹੜਾ ਅਸ਼ਤਾਰੋਥ ਵਿੱਚ ਵੱਸਦਾ ਸੀ ਅਦਰਈ ਵਿੱਚ ਮਾਰ ਸੁੱਟਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ, Sien die hoofstuk |