ਬਿਵਸਥਾ 1:6 - ਪਵਿੱਤਰ ਬਾਈਬਲ6 “ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸ ਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)6 ਕਿ ਯਹੋਵਾਹ ਸਾਡਾ ਪਰਮੇਸ਼ੁਰ ਹੋਰੇਬ ਵਿੱਚ ਸਾਡੇ ਨਾਲ ਏਹ ਬੋਲਿਆ ਕਿ ਤੁਸੀਂ ਏਸ ਪਹਾੜ ਵਿੱਚ ਢੇਰ ਚਿਰ ਤੀਕ ਰਹੇ ਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 “ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ, Sien die hoofstuk |