Aanlyn Bybel

- Advertensies -




ਉਪਦੇਸ਼ਕ 1:10 - ਪਵਿੱਤਰ ਬਾਈਬਲ

10 ਭਾਵੇਂ ਕੋਈ ਬੰਦਾ ਆਖੇ, “ਦੇਖੋ ਇਹ ਨਵੀਂ ਚੀਜ਼ ਹੈ!” ਪਰ ਉਹ ਚੀਜ਼ ਹਮੇਸ਼ਾ ਹੀ ਓੱਥੇ ਰਹੀ ਹੈ। ਇਹ ਸਾਡੇ ਜਨਮ ਤੋਂ ਪਹਿਲਾਂ ਵੀ ਇੱਥੇ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਭਲਾ, ਕੋਈ ਅਜਿਹੀ ਗੱਲ ਹੈ ਜਿਹ ਨੂੰ ਅਸੀਂ ਆਖ ਸੱਕੀਏ, ਲਓ, ਵੇਖੋ, ਏਹ ਨਵੀਂ ਹੈ? ਓਹ ਤਾਂ ਪਹਿਲਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਥੋਂ ਅੱਗੇ ਸਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।

Sien die hoofstuk Kopieer




ਉਪਦੇਸ਼ਕ 1:10

Volg ons:

Advertensies


Advertensies