ਉਪਦੇਸ਼ਕ 1:5 - ਪਵਿੱਤਰ ਬਾਈਬਲ5 ਸੂਰਜ ਚੜ੍ਹਦਾ ਹੈ ਅਤੇ ਸੂਰਜ ਛੁਪਦਾ ਹੈ। ਅਤੇ ਫੇਰ ਸੂਰਜ ਕਾਹਲੀ ਨਾਲ ਦੋਬਾਰਾਂ ਓਸੇ ਥਾਂ ਚੜ੍ਹਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ, ਅਤੇ ਆਪਣੇ ਥਾਂ ਲਈ ਜਿੱਥੋਂ ਉਹ ਚੜ੍ਹਦਾ ਹੈ ਘਰਕਦਾ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ। Sien die hoofstuk |