ਉਪਦੇਸ਼ਕ 1:6 - ਪਵਿੱਤਰ ਬਾਈਬਲ6 ਹਵਾ ਦੱਖਣ ਵੱਲ ਵਗਦੀ ਹੈ ਅਤੇ ਹਵਾ ਉੱਤਰ ਵੱਲ ਵਗਦੀ ਹੈ। ਹਵਾ ਹਰ ਪਾਸੇ ਘੁੰਮਦੀ ਹੋਈ ਵਗਦੀ ਹੈ। ਫੇਰ ਹਵਾ ਮੁੜਦੀ ਹੈ ਅਤੇ ਦੋਬਾਰਾ ਓਸੇ ਥਾਂ ਵੱਲ ਵਗਦੀ ਹੈ ਜਿਬੋਁ ਸ਼ਰੂ ਹੋਈ ਸੀ। Sien die hoofstukਪਵਿੱਤਰ ਬਾਈਬਲ O.V. Bible (BSI)6 ਪੌਣ ਦੱਖਣ ਵੱਲ ਚੱਲੀ ਜਾਂਦੀ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਭੌਂਦੀ ਫਿਰਦੀ ਹੈ, ਅਤੇ ਆਪਣੇ ਗੇੜਾਂ ਅਨੁਸਾਰ ਮੁੜ ਜਾਂਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ। Sien die hoofstuk |