ਉਪਦੇਸ਼ਕ 1:9 - ਪਵਿੱਤਰ ਬਾਈਬਲ9 ਸਾਰੀਆਂ ਚੀਜ਼ਾਂ ਓਸੇ ਤਰ੍ਹਾਂ ਰਹਿੰਦੀਆਂ ਹਨ ਜਿਵੇਂ ਉਹ ਅਤੀਤ ਸਮਿਆਂ ਵਿੱਚ ਸਨ। ਜਿਹੜੀਆਂ ਗੱਲਾਂ ਵਾਪਰਦੀਆਂ ਰਹੀਆਂ, ਵਾਪਰਦੀਆਂ ਰਹਿਣਗੀਆਂ। ਇਸ ਦੁਨੀਆਂ ਵਿੱਚ ਕੁਝ ਵੀ ਨਵਾਂ ਨਹੀਂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਜੋ ਹੋਇਆ ਓਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ, ਅਤੇ ਸੂਰਜ ਦੇ ਹੇਠ ਕੋਈ ਨਵੀਂ ਗੱਲ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ। Sien die hoofstuk |