ਉਪਦੇਸ਼ਕ 10:1 - ਪਵਿੱਤਰ ਬਾਈਬਲ1 ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਮੋਈਆਂ ਮੱਖੀਆਂ ਗਾਂਧੀ ਦੇ ਫੁਲੇਲ ਨੂੰ ਦੁਰਗੰਧਤ ਕਰਦੀਆਂ ਹਨ, ਤਿਹਾ ਹੀ ਰਤੀਕੁ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮਰੀਆਂ ਮੱਖੀਆਂ ਗੰਧੀ ਦੇ ਤੇਲ ਨੂੰ ਦੁਰਗੰਧਤ ਕਰਦੀਆਂ ਹਨ, ਉਸੇ ਤਰ੍ਹਾਂ ਹੀ ਥੋੜ੍ਹੀ ਜਿਹੀ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ। Sien die hoofstuk |