Aanlyn Bybel

- Advertensies -




ਉਪਦੇਸ਼ਕ 10:10 - ਪਵਿੱਤਰ ਬਾਈਬਲ

10 ਪਰ ਸਿਆਣਪ ਕਿਸੇ ਵੀ ਕੰਮ ਨੂੰ ਆਸਾਨ ਬਣਾ ਦੇਵੇਗੀ। ਖੁਂਢੇ ਚਾਕੂ ਨੂੰ ਵਰਤ ਕੇ ਕੱਟਣਾ ਬੜਾ ਔਖਾ ਹੈ, ਪਰ ਜੇ ਕੋਈ ਬੰਦਾ ਇਸ ਨੂੰ ਤੇਜ਼ ਕਰ ਲੈਂਦਾ ਹੈ, ਤਾਂ ਕੰਮ ਆਸਾਨ ਹੋ ਜਾਂਦਾ ਹੈ ਇਹੀ ਸਿਆਣਪ ਦਾ ਲਾਭ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜੇ ਕਰ ਲੋਹਾ ਖੁੰਢਾ ਹੋਵੇ, ਅਰ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੀਕ ਲਾਉਣਾ ਪੈਂਦਾ ਹੈ, ਪਰ ਸਫ਼ਲ ਕਰਨ ਲਈ ਬੁੱਧ ਵੱਡੀ ਗੁਣਕਾਰ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੇਕਰ ਲੋਹਾ ਖੁੰਡਾ ਹੋਵੇ ਅਤੇ ਮਨੁੱਖ ਉਸ ਦੀ ਧਾਰ ਤਿੱਖੀ ਨਾ ਕਰੇ, ਤਾਂ ਜ਼ੋਰ ਵਧੇਰੇ ਲਾਉਣਾ ਪੈਂਦਾ ਹੈ, ਪਰ ਸਫ਼ਲ ਹੋਣ ਲਈ ਬੁੱਧ ਵੱਡੀ ਗੁਣਕਾਰ ਹੈ।

Sien die hoofstuk Kopieer




ਉਪਦੇਸ਼ਕ 10:10

Volg ons:

Advertensies


Advertensies