ਉਪਦੇਸ਼ਕ 10:14 - ਪਵਿੱਤਰ ਬਾਈਬਲ14 ਮੂਰਖ ਬੰਦਾ ਹਰ ਵੇਲੇ ਗੱਲਾਂ ਕਰਦਾ ਰਹਿੰਦਾ ਹੈ ਕਿ ਉਹ ਕੀ ਕਰੇਗਾ ਪਰ ਕੋਈ ਵੀ ਨਹੀਂ ਜਾਣਦਾ ਭਵਿੱਖ ਵਿੱਚ ਕੀ ਵਾਪਰੇਗਾ। ਕੋਈ ਨਹੀਂ ਕਹਿ ਸੱਕਦਾ ਕਿ ਬਾਦ ਵਿੱਚ ਕੀ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)14 ਮੂਰਖ ਢੇਰ ਸਾਰੀਆਂ ਗੱਪਾਂ ਹੱਕਦਾ ਹੈ, ਆਦਮੀ ਨਹੀਂ ਜਾਣਦਾ ਜੋ ਕੀ ਹੋਵੇਗਾ, ਅਤੇ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਹ ਨੂੰ ਕੌਣ ਦੱਸ ਸੱਕਦਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ? Sien die hoofstuk |