Aanlyn Bybel

- Advertensies -




ਉਪਦੇਸ਼ਕ 10:16 - ਪਵਿੱਤਰ ਬਾਈਬਲ

16 ਜਿਸ ਦੇਸ ਦਾ ਰਾਜਾ ਬੱਚਾ ਹੈ ਉਸ ਦੇਸ ਲਈ ਅਤੇ ਜਿਸ ਦੇ ਸੱਜਣ ਆਪਣਾ ਸਾਰਾ ਸਮਾਂ ਖਾਣ ਪੀਣ ਵਿੱਚ ਬਿਤਾਉਂਦੇ ਹਨ ਇਹ ਬੁਰੀ ਗੱਲ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਪਾਤਸ਼ਾਹ ਅਜੇ ਮੁੰਡਾ ਹੈ, ਅਤੇ ਤੇਰੇ ਸਰਦਾਰ ਸਵੇਰਸਾਰ ਭੋਗ ਲਾਉਂਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ।

Sien die hoofstuk Kopieer




ਉਪਦੇਸ਼ਕ 10:16

Volg ons:

Advertensies


Advertensies