Aanlyn Bybel

- Advertensies -




ਉਪਦੇਸ਼ਕ 10:17 - ਪਵਿੱਤਰ ਬਾਈਬਲ

17 ਪਰ ਜੇ ਰਾਜਾ ਕਿਸੇ ਨੇਕ ਖਾਨਦਾਨ ਵਿੱਚੋਂ ਆਉਂਦਾ ਹੈ ਤਾਂ ਉਸ ਦੇਸ ਲਈ ਇਹ ਬਹੁਤ ਸ਼ੁਭ ਗੱਲ ਹੈ ਅਤੇ ਜੇਕਰ ਇਸਦੇ ਸੱਜਣ ਜਾਣਦੇ ਹਨ ਕਿ ਕਦੋਂ ਖਾਣਾ ਅਤੇ ਜੇਕਰ ਉਹ ਤਕੜੇ ਹੋਣ ਲਈ ਖਾਂਦੇ ਹਨ, ਨਾਕਿ ਆਨੰਦ ਮਨਾਉਣ ਅਤੇ ਸ਼ਰਾਬੀ ਹੋਣ ਲਈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਪਾਤਸ਼ਾਹ ਸ਼ਰੀਫ ਦਾ ਪੁੱਤ੍ਰ ਹੋਇਆ, ਅਤੇ ਤੇਰੇ ਸਰਦਾਰ ਵੇਲੇ ਸਿਰ ਜ਼ੋਰ ਲਈ, ਨਸ਼ੇ ਲਈ ਨਹੀਂ, ਖਾਂਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।

Sien die hoofstuk Kopieer




ਉਪਦੇਸ਼ਕ 10:17

Volg ons:

Advertensies


Advertensies