ਉਪਦੇਸ਼ਕ 10:19 - ਪਵਿੱਤਰ ਬਾਈਬਲ19 ਲੋਕ ਖਾਣਾ ਪਸੰਦ ਕਰਦੇ ਹਨ, ਅਤੇ ਮੈਅ ਉਨ੍ਹਾਂ ਦੇ ਜੀਵਨ ਨੂੰ ਪ੍ਰਸੰਨ ਬਣਾਉਂਦੀ ਹੈ। ਅਤੇ ਪੈਸੇ ਨਾਲ, ਸਭ ਕੁਝ ਸੁਲਝਾ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਰੋਟੀ ਹਾਸੀ ਲਈ ਬਣਾਈ ਜਾਂਦੀ ਹੈ, ਅਤੇ ਮੈਂ ਜੀ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਕਾਸੇ ਦਾ ਉੱਤਰ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ। Sien die hoofstuk |