ਉਪਦੇਸ਼ਕ 10:2 - ਪਵਿੱਤਰ ਬਾਈਬਲ2 ਸਿਆਣੇ ਬੰਦੇ ਦੇ ਵਿੱਚਾਰ ਉਸ ਦੀ ਸਹੀ ਰਸਤੇ ਉੱਤੇ ਅਗਵਾਈ ਕਰਦੇ ਹਨ। ਪਰ ਮੂਰਖ ਬੰਦੇ ਦੇ ਵਿੱਚਾਰ ਉਸ ਦੀ ਗ਼ਲਤ ਰਸਤੇ ਵੱਲ ਅਗਵਾਈ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਬੁੱਧਵਾਨ ਦਾ ਦਿਲ ਉਹ ਦੇ ਸੱਜੇ ਹੱਥ ਹੈ, ਪਰ ਮੂਰਖ ਦਾ ਦਿਲ ਖੱਬੇ ਹੱਥ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਬੁੱਧਵਾਨ ਦਾ ਦਿਲ ਉੱਚਿਤ ਗੱਲ ਵੱਲ ਹੁੰਦਾ ਹੈ, ਪਰ ਮੂਰਖ ਦਾ ਦਿਲ ਇਸ ਦੇ ਉਲਟ ਹੁੰਦਾ ਹੈ। Sien die hoofstuk |