Aanlyn Bybel

- Advertensies -




ਉਪਦੇਸ਼ਕ 10:20 - ਪਵਿੱਤਰ ਬਾਈਬਲ

20 ਰਾਜੇ ਦੀ ਨਿੰਦਿਆ ਨਾ ਕਰੋ, ਆਪਣੀਆਂ ਸੋਚਾਂ ਵਿੱਚ ਵੀ ਨਹੀਂ। ਅਤੇ ਭਾਵੇਂ ਤੁਸੀਂ ਘਰ ਵਿੱਚ ਇੱਕਲੇ ਹੀ ਹੋਵੋਁ, ਅਮੀਰਾਂ ਬਾਰੇ ਮੰਦਾ ਨਾ ਬੋਲੋ। ਕਿਉਂ ਕਿ ਹੋ ਸੱਕਦਾ ਕਿ ਇੱਕ ਛੋਟਾ ਜਿਹਾ ਪੰਛੀ ਹੀ ਉੱਡ ਕੇ ਉਨ੍ਹਾਂ ਨੂੰ ਉਹ ਦੱਸ ਦੇਵੇ ਜੋ ਤੁਸੀਂ ਆਖਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਤੂੰ ਆਪਣੇ ਮਨ ਵਿੱਚ ਵੀ ਪਤਸ਼ਾਹ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਅਵਾਜ਼ ਨੂੰ ਲੈ ਉਡੇਗਾ, ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।

Sien die hoofstuk Kopieer




ਉਪਦੇਸ਼ਕ 10:20

Volg ons:

Advertensies


Advertensies