Aanlyn Bybel

- Advertensies -




ਉਪਦੇਸ਼ਕ 10:7 - ਪਵਿੱਤਰ ਬਾਈਬਲ

7 ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਮੈਂ ਡਿੱਠਾ ਜੋ ਟਹਿਲੀਏ ਘੋੜਿਆਂ ਉੱਤੇ ਚੜ੍ਹਦੇ, ਅਤੇ ਸਰਦਾਰ ਟਹਿਲੀਆਂ ਵਾਂਙੁ ਧਰਤੀ ਉੱਤੇ ਪੈਰੀਂ ਤੁਰਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ।

Sien die hoofstuk Kopieer




ਉਪਦੇਸ਼ਕ 10:7

Volg ons:

Advertensies


Advertensies